Hymns of Christ
1.5K views
ਜੇ ਤੁਹਾਡੇ ਅੰਦਰ ਇਹ ਸਭ ਗੱਲਾਂ ਹਨ, ਤਾਂ ਮੈਂ ਤੁਹਾਨੂੰ ਮੇਰੀ ਖਾਤਿਰ ਕੋਈ ਕੰਮ ਕਰਨ ਲਈ ਆਖਦਾ ਹਾਂ। ਇਸ ਨਾਲ ਮੈਨੂੰ ਬਹੁਤ ਪ੍ਰਸੰਨਤਾ ਮਿਲੇਗੀ। ਮੈਂ ਮੰਗਦਾ ਹਾਂ ਕਿ ਤੁਸੀਂ ਸਾਰੇ ਇੱਕੋ ਮਨ ਨਾਲ ਇੱਕੇ ਵਿਸ਼ੇ ਵਿੱਚ ਵਿਸ਼ਵਾਸ ਕਰੋ। ਇੱਕ ਦੂਸਰੇ ਨੂੰ ਪਿਆਰ ਕਰਦਿਆਂ ਇਕਸਾਥ ਜੁੜਕੇ ਰਹੋ। ਇੱਕੋ ਤਰ੍ਹਾਂ ਦੀਆਂ ਸੋਚਾਂ ਅਤੇ ਇੱਕੋ ਤਰ੍ਹਾਂ ਦੇ ਉਦੇਸ਼ ਰਖਕੇ ਇਕਠੇ ਜਿਉਂਵੋ। ਫ਼ਿਲਿੱਪੀਆਂ ਨੂੰ 2:2 #✝️ਇਸਾਈ ਧਰਮ ✝️ #✝️ ਯਿਸੂ ਮਸੀਹ #ਮਸੀਹੀ ਭਜਨ #ਮਸੀਹੀ ਵਚਨ #ਮਸੀਹੀ ਪੋਸਟ