Sukh Tera Dita Layie
696 views
ਪਰਗਟਿਉ ਮਰਦ ਅਗੰਮੜਾ ਵਰਿਆਮ ਅਕੇਲਾ ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ। ਸਰਬੰਸ ਦਾਨੀ ਅਮ੍ਰਿਤ ਕੇ ਦਾਤੇ ਕਲਗੀਧਰ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਵਾਹਿਗੁਰੂ ਜੀ ਆਪ ਸਭ ਦੇ ਜੀਵਨ ਵਿੱਚ ਨਾਮ ਬਾਣੀ ਅਤੇ ਖੁਸ਼ੀਆਂ ਦਾ ਪ੍ਰਕਾਸ਼ ਕਰਨ ਜੀ। #🙏ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ🙏

More like this