Krishi Jagran Punjab
556 views
8 days ago
ਖ਼ੁਸ਼ੀਆਂ ਦੇ ਤਿਓਹਾਰ ਲੋਹੜੀ ਦੀਆਂ ਸਮੁੱਚੇ ਦੇਸ਼ ਵਾਸੀਆਂ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵੇਹੜੇ ਖ਼ੁਸ਼ੀਆਂ ਖੇੜਿਆਂ ਦੀ ਸੌਗ਼ਾਤ ਲੈ ਕੇ ਆਵੇ…ਸਮਾਜ ‘ਚ ਫੈਲੀਆਂ ਦਲਿੱਦਰ ਰੂਪੀ ਬੁਰਾਈਆਂ ਦਾ ਸਫ਼ਾਇਆ ਹੋਵੇ…ਕ੍ਰਿਸ਼ੀ ਜਾਗਰਣ ਵੱਲੋਂ ਲੋਹੜੀ ਦੇ ਤਿਓਹਾਰ ਦੀਆਂ ਲੱਖ-ਲੱਖ ਵਧਾਈਆਂ #lohri #celebration #punjab #punjabis #lohrispecial #foreign #festivevibes #vibes #📑ਸ਼ੇਅਰਚੈਟ ਜਾਣਕਾਰੀ 📑