Hymns of Christ
10.2K views
ਇਹ ਗੱਲਾਂ ਮੈਂ ਆਪਣੇ ਸੇਵਕ ਯਾਕੂਬ ਲਈ ਕਰ ਰਿਹਾ ਹਾਂ। ਮੈਂ ਇਹ ਗੱਲਾਂ ਕਰਦਾ ਹਾਂ ਆਪਣੇ ਚੁਣੇ ਹੋਏ ਲੋਕਾਂ ਲਈ, ਇਸਰਾਏਲ ਲਈ। (ਖੋਰੁਸ) ਮੈਂ ਤੈਨੂੰ ਤੇਰਾ ਨਾਮ ਲੈ ਕੇ ਬੁਲਾ ਰਿਹਾ ਹਾਂ। ਤੂੰ ਮੈਨੂੰ ਨਹੀਂ ਜਾਣਦਾ। ਪਰ ਮੈਂ ਤੈਨੂੰ ਤੇਰਾ ਨਾਮ ਲੈ ਕੇ ਬੁਲਾ ਰਿਹਾ ਹਾਂ। ਯਸਾਯਾਹ 45:4 #✝️ ਯਿਸੂ ਮਸੀਹ #✝️ਇਸਾਈ ਧਰਮ ✝️ #ਮਸੀਹੀ ਪੋਸਟ #ਮਸੀਹੀ ਭਜਨ #ਮਸੀਹੀ ਵਚਨ