🅴︎🅳︎🅸︎🆃︎🅾︎🆁︎ 🆂︎🅳︎
8.1K views
4 days ago
#🕰️ਪੰਜਾਬ 'ਚ ਠੰਡ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਇਹ ਨਵਾਂ ਸਮਾਂ 16 ਤੋਂ 21 ਜਨਵਰੀ ਤਕ ਲਾਗੂ ਰਹੇਗਾ। ਹੁਕਮਾਂ ਅਨੁਸਾਰ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ।