ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਦਾ ਦੂਜਾ ਪੜਾਅ ਸ਼ੁਰੂ ਕੀਤਾ ਗਿਆ ਹੈ। ਇਸ ਸਿਲਸਿਲੇ ਤਹਿਤ ਅੱਜ ਵਾਰਡ ਨੰਬਰ 47 ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮਾਰਚ ਕੱਢਿਆ ਗਿਆ, ਤਾਂ ਜੋ ਲੋਕਾਂ ਨੂੰ ਇਸ ਬੁਰਾਈ ਤੋਂ ਬਚਣ ਲਈ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। Aaj Dixit Dhawan District incharge
Manjit Singh Mahal Navneet Sharma
MLA Sardar Dr inderbir Singh Nijjar Aaj Kise Jarori Kam Karke Sade Vich Majood Nahi Ho Sake
Naal Saari Aap Di Team
#Aamaadmipartypunjab
#👉ਆਮ ਆਦਮੀ ਪਾਰਟੀ