DAILY PUNJAB
906 views
4 days ago
#👉ਸਿੱਧੂ ਮੂਸੇਵਾਲਾ ਦੇ ਵਰਲਡ ਟੂਰ ਦਾ ਪੋਸਟਰ ਰਿਲੀਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਵਰਚੁਅਲ ਟੂਰ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਟੂਰ ਦਾ ਇੱਕ ਪੋਸਟਰ ਹੁਣ ਜਾਰੀ ਕੀਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਜਾਰੀ ਕੀਤੇ ਗਏ ਪੋਸਟਰ ‘ਤੇ “ਸਾਈਨ ਟੂ ਗੌਡ” ਲਿਖਿਆ ਹੋਇਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵਰਚੁਅਲ ਟੂਰ ਦਾ ਆਯੋਜਨ ਕਰਨ ਵਾਲੀ ਟੀਮ ਨਾਲ ਮੁਲਾਕਾਤ ਕੀਤੀ […] #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️ #🏙️ ਦੇਸ਼ ਵਿਦੇਸ਼ ਦੀਆਂ ਅਪਡੇਟਸ 📰