INSTALL
ਖ਼ਬਰਸਾਰ ਪੰਜਾਬੀ
29.9K views
•
5 months ago
#🥲ਪੰਜਾਬ: ਸੜਕ ਹਾਦਸੇ ਦਾ ਸ਼ਿਕਾਰ ਹੋਈ 'ਆਪ' MLA
, ਗੰਭੀਰ ਹਾਲਤ 'ਚ ਕੈਥਲ ਦੇ ਹਸਪਤਾਲ ਵਿੱਚ ਕਰਵਾਇਆ ਦਾਖ਼ਲ ⚫ ਖਨੌਰੀ/ਕੈਥਲ : ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦਾ ਐਕਸੀਡੈਂਟ ਹੋ ਗਿਆ। ਉਨ੍ਹਾਂ ਦੀ ਕਾਰ ਖਨੌਰੀ ਸਰਹੱਦ ਨੇੜੇ ਇੱਕ ਡਿਵਾਈਡਰ ਨਾਲ ਟਕਰਾ ਗਈ। ਉਨ੍ਹਾਂ ਦੇ ਚਿਹਰੇ 'ਤੇ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਤੁਰੰਤ ਹਰਿਆਣਾ ਦੇ ਕੈਥਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਰਾਜਿੰਦਰਪਾਲ ਕੌਰ ਛੀਨਾ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਗਈ ਹੋਈ ਸੀ। ਉਹ ਰਾਤ ਨੂੰ ਦਿੱਲੀ ਹਵਾਈ ਅੱਡੇ 'ਤੇ ਉਤਰੀ ਸੀ। ਉਸ ਦਾ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਉਸ ਨੂੰ ਲੈਣ ਗਏ ਸਨ।
#🆕13 ਅਗਸਤ ਦੀਆਂ ਅਪਡੇਟਸ🗞
#🌍 ਪੰਜਾਬ ਦੀ ਹਰ ਅਪਡੇਟ 🗞️
#👉 ਤਾਜ਼ਾ ਅਪਡੇਟਸ ⭐
#🏙️ ਦੇਸ਼ ਵਿਦੇਸ਼ ਦੀਆਂ ਅਪਡੇਟਸ 📰
106
84
1
More like this
Avneet Kaur
#🥲ਪੰਜਾਬ: ਸੜਕ ਹਾਦਸੇ ਦਾ ਸ਼ਿਕਾਰ ਹੋਈ 'ਆਪ' MLA
10
10
سردار جی
#🥲ਪੰਜਾਬ: ਸੜਕ ਹਾਦਸੇ ਦਾ ਸ਼ਿਕਾਰ ਹੋਈ 'ਆਪ' MLA
12
15
aam jeha R.
#🥲ਪੰਜਾਬ: ਸੜਕ ਹਾਦਸੇ ਦਾ ਸ਼ਿਕਾਰ ਹੋਈ 'ਆਪ' MLA
18
20
آآ🆂ᴜͥᴋᷧʜͫɪآآ
#🥲ਪੰਜਾਬ: ਸੜਕ ਹਾਦਸੇ ਦਾ ਸ਼ਿਕਾਰ ਹੋਈ 'ਆਪ' MLA
17
10
Rahul Sahrma
#🥲ਪੰਜਾਬ: ਸੜਕ ਹਾਦਸੇ ਦਾ ਸ਼ਿਕਾਰ ਹੋਈ 'ਆਪ' MLA
31
15
🅺︎🅰︎🅽︎🅶︎ 🄳🄴🄴🄿
#🥲ਪੰਜਾਬ: ਸੜਕ ਹਾਦਸੇ ਦਾ ਸ਼ਿਕਾਰ ਹੋਈ 'ਆਪ' MLA
42
40
Harry Singh
#🥲ਪੰਜਾਬ: ਸੜਕ ਹਾਦਸੇ ਦਾ ਸ਼ਿਕਾਰ ਹੋਈ 'ਆਪ' MLA
20
13
Deep brar

16
9

-parminder singh

21
10