ਫੋਲੋ ਕਰੋ
꧁𝐆𝐮𝐑𝐢꧂ 🍁
@1811110779
8,030
ਪੋਸਟ
12,273
ਫੋਲੋਅਰਸ
꧁𝐆𝐮𝐑𝐢꧂ 🍁
600 ਨੇ ਵੇਖਿਆ
1 ਦਿਨ ਪਹਿਲਾਂ
ਗੁਰਦੁਆਰਾ ਸ੍ਰੀ ਜੋਤੀ ਸਰੂਪਸ ਸਾਹਿਬ ਇਹ ਉਹ ਪਵਿਤਰ ਅਸਥਾਨ ਹੈ। ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੇ ਪਵਿਤਰ ਸਰੀਰਾਂ ਦਾ ਸਸਕਾਰ ਕੀਤਾ ਗਿਆ ਸੀ। ਇਹ ਥਾਂ ਜਾਲਮ ਹਕੂਮਤ ਪਾਸੋਂ ਦੀਵਾਨ ਟੋਡਰ ਮੱਲ ਨੇ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਮੁੱਲ ਖਰੀਦੀ ਸੀ । ਅੱਜ ਇਸ ਅਸਥਾਨ ਤੇ ਪਾਲਕੀ ਸਾਹਿਬ ਸੁਸ਼ੋਭਿਤ ਹੈ #🙏ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
See other profiles for amazing content