ਫੋਲੋ ਕਰੋ
Urban ਪੇਂਡੂ
@itsurbanpendu
28,329
ਪੋਸਟ
263,526
ਫੋਲੋਅਰਸ
Urban ਪੇਂਡੂ
6K ਨੇ ਵੇਖਿਆ
ਪੰਜਾਬੀ ਸਿਨੇਮਾ ਅਤੇ ਕਲਾ ਜਗਤ ਦੇ ਦਿੱਗਜ ਅਦਾਕਾਰ ਜਸਵਿੰਦਰ ਭੱਲਾ ਦੇ ਪਰਿਵਾਰ ਤੋਂ ਇਕ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਜਸਵਿੰਦਰ ਭੱਲਾ ਦੀ ਮਾਤਾ ਸਤਵੰਤ ਕੌਰ ਦਾ 87 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਗੱਲ ਸਾਹਮਣੇ ਆਈ ਹੈ ਕਿ ਜਸਵਿੰਦਰ ਭੱਲਾ ਨਾਲ ਉਨ੍ਹਾਂ ਦੀ ਮਾਤਾ ਦਾ ਬਹੁਤ ਪਿਆਰ ਸੀ ਅਤੇ ਉਨ੍ਹਾਂ ਦੇ ਵਿਛੋੜੇ ਤੋਂ ਬਾਅਦ ਉਹ ਚੁੱਪ ਰਹਿਣ ਲਗ ਪਏ ਸੀ। #😭ਮਰਹੂਮ ਜਸਵਿੰਦਰ ਭੱਲਾ ਦੀ ਮਾਤਾ ਦਾ ਦਿਹਾਂਤ
Urban ਪੇਂਡੂ
31.1K ਨੇ ਵੇਖਿਆ

6.4K ਨੇ ਵੇਖਿਆ

37.9K ਨੇ ਵੇਖਿਆ

32.2K ਨੇ ਵੇਖਿਆ
ਚੰਡੀਗੜ੍ਹ ਦੇ ਸਕੂਲਾਂ 'ਚ ਬੁੱਧਵਾਰ ਸਵੇਰੇ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ 5 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਈ-ਮੇਲ ਜ਼ਰੀਏ ਭੇਜੀ ਗਈ ਸੀ। ਧਮਕੀ ਮਿਲਣ ਵਾਲੇ ਸਕੂਲਾਂ 'ਚ ਸੈਕਟਰ-25 ਸਥਿਤ ਚਿਤਕਾਰਾ ਇੰਟਰਨੈਸ਼ਨਲ ਸਕੂਲ, ਸੈਕਟਰ-16 ਦਾ ਮਾਡਲ ਸਕੂਲ, ਸੈਕਟਰ-45 ਦਾ ਸੇਂਟ ਸਟੀਫਨ ਸਕੂਲ, ਸੈਕਟਰ-35 ਦਾ ਮਾਡਲ ਸਕੂਲ ਅਤੇ ਸੈਕਟਰ-19 ਦਾ ਮਾਡਲ ਸਕੂਲ ਸ਼ਾਮਲ ਹੈ।ਧਮਕੀ ਦੀ ਸੂਚਨਾ ਮਿਲਦੇ ਹੀ ਸਾਰੇ ਸਕੂਲਾਂ ਨੰ ਸਾਵਧਾਨੀ ਵਜੋਂ ਖ਼ਾਲੀ ਕਰਵਾ ਲਿਆ ਗਿਆ। ਬੱਚਿਆਂ ਨੂੰ ਸਕੂਲ ਤੋਂ ਛੁੱਟੀ ਕਰ ਦਿੱਤੀ ਗਈ ਅਤੇ ਸਕੂਲੀ ਬੱਸਾਂ ਨੂੰ ਰਸਤੇ 'ਚੋਂ ਹੀ ਵਾਪਸ ਭੇਜ ਦਿੱਤਾ ਗਿਆ। ਮੌਕੇ 'ਤੇ ਚੰਡੀਗੜ੍ਹ ਪੁਲਸ ਦੇ ਸੀਨੀਅਰ ਅਧਿਕਾਰੀ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਪੁੱਜੀਆਂ ਹੋਈਆਂ ਹਨ ਅਤੇ ਸਕੂਲ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਹੈ।ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਪੁਲਸ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਧਮਕੀ ਦੀ ਸੱਚਾਈ ਦੀ ਜਾਂਚ 'ਚ ਜੁੱਟ ਗਈ ਹੈ। ਸੁਰੱਖਿਆ ਦੇ ਮੱਦੇਨਜ਼ਰ ਆਸ-ਪਾਸ ਦੇ ਇਲਾਕਿਆਂ 'ਚ ਵੀ ਨਿਗਰਾਨੀ ਵਧਾ ਦਿੱਤੀ ਗਈ ਹੈ। ਇਸ ਧਮਕੀ ਤੋਂ ਬਾਅਦ ਬੱਚਿਆਂ ਦੇ ਨਾਲ-ਨਾਲ ਮਾਪਿਆਂ 'ਚ ਚਿੰਤਾ ਦਾ ਮਾਹੌਲ ਹੈ। #😨Chd: ਬੰਬ ਦੀ ਧਮਕੀ ਪਿੱਛੋਂ 5 ਸਕੂਲਾਂ 'ਚ ਕੀਤੀ ਛੁੱਟੀ
Urban ਪੇਂਡੂ
5.4K ਨੇ ਵੇਖਿਆ

4.9K ਨੇ ਵੇਖਿਆ
ਭਾਰਤੀ ਸੰਗੀਤ ਜਗਤ ਦੇ ਸਭ ਤੋਂ ਮਕਬੂਲ ਗਾਇਕ ਅਰਿਜੀਤ ਸਿੰਘ ਨੇ ਇੱਕ ਅਜਿਹਾ ਫੈਸਲਾ ਲਿਆ ਹੈ, ਜਿਸ ਨੇ ਲੱਖਾਂ ਪ੍ਰਸ਼ੰਸਕਾਂ ਨੂੰ ਹੈਰਾਨੀ ਅਤੇ ਗ਼ਮ ਵਿੱਚ ਪਾ ਦਿੱਤਾ ਹੈ। ਆਪਣੀ ਸੁਰੀਲੀ ਆਵਾਜ਼ ਨਾਲ ਹਰ ਦਿਲ 'ਤੇ ਰਾਜ ਕਰਨ ਵਾਲੇ ਅਰਿਜੀਤ ਨੇ ਪਲੇਬੈਕ ਸਿੰਗਿੰਗ (ਫ਼ਿਲਮਾਂ ਲਈ ਗਾਉਣਾ) ਛੱਡਣ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ।ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਭਾਵੁਕ ਪੋਸਟ ਅਰਿਜੀਤ ਸਿੰਘ ਨੇ ਨਵੇਂ ਸਾਲ ਦੇ ਮੌਕੇ 'ਤੇ ਆਪਣੇ ਸੋਸ਼ਲ ਮੀਡੀਆ ਹੈਂਡਲ (X) ਰਾਹੀਂ ਇਸ ਵੱਡੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਲਿਖਿਆ ਕਿ "ਮੈਂ ਤੁਹਾਨੂੰ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਤੁਸੀਂ ਮੈਨੂੰ ਸਾਲਾਂ ਤੋਂ ਇੰਨਾ ਪਿਆਰ ਦਿੱਤਾ ਹੈ।" ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਤੋਂ ਉਹ ਇੱਕ ਪਲੇਬੈਕ ਗਾਇਕ ਵਜੋਂ ਕੋਈ ਵੀ ਨਵਾਂ ਕੰਮ ਨਹੀਂ ਲੈਣਗੇ ਅਤੇ ਆਪਣੀ ਇਸ ਯਾਤਰਾ ਨੂੰ ਇੱਥੇ ਹੀ ਵਿਰਾਮ ਦੇ ਰਹੇ ਹਨ। ਸੰਗੀਤ ਦੀ ਦੁਨੀਆ ਤੋਂ ਪੂਰੀ ਤਰ੍ਹਾਂ ਨਹੀਂ ਹੋਏ ਦੂਰ ਪ੍ਰਸ਼ੰਸਕਾਂ ਲਈ ਰਾਹਤ ਦੀ ਖ਼ਬਰ ਇਹ ਹੈ ਕਿ ਅਰਿਜੀਤ ਸੰਗੀਤ ਬਣਾਉਣਾ ਬੰਦ ਨਹੀਂ ਕਰ ਰਹੇ। ਉਨ੍ਹਾਂ ਨੇ ਦੱਸਿਆ ਕਿ ਉਹ ਸੰਗੀਤ ਨੂੰ ਹੋਰ ਨੇੜਿਓਂ ਖੋਜਣਾ ਚਾਹੁੰਦੇ ਹਨ ਅਤੇ ਆਪਣੇ ਆਪ ਨੂੰ ਇੱਕ "ਛੋਟਾ ਕਲਾਕਾਰ" ਮੰਨਦੇ ਹਨ। ਉਹ ਆਪਣੇ ਸੁਤੰਤਰ (Independent) ਸੰਗੀਤ ਪ੍ਰੋਜੈਕਟਾਂ 'ਤੇ ਕੰਮ ਕਰਨਾ ਜਾਰੀ ਰੱਖਣਗੇ। ਉਨ੍ਹਾਂ ਦਾ ਮੰਨਣਾ ਹੈ ਕਿ ਪਰਮਾਤਮਾ ਉਨ੍ਹਾਂ 'ਤੇ ਬਹੁਤ ਦਿਆਲੂ ਰਿਹਾ ਹੈ ਅਤੇ ਇਹ ਯਾਤਰਾ ਬਹੁਤ ਸ਼ਾਨਦਾਰ ਰਹੀ ਹੈ।ਕੀ ਅਜੇ ਵੀ ਸੁਣਨ ਨੂੰ ਮਿਲਣਗੇ ਨਵੇਂ ਗੀਤ? ਹਾਲਾਂਕਿ ਉਨ੍ਹਾਂ ਨੇ ਨਵਾਂ ਕੰਮ ਲੈਣ ਤੋਂ ਮਨ੍ਹਾ ਕਰ ਦਿੱਤਾ ਹੈ, ਪਰ ਪ੍ਰਸ਼ੰਸਕਾਂ ਨੂੰ ਅਜੇ ਵੀ ਉਨ੍ਹਾਂ ਦੇ ਕੁਝ ਨਵੇਂ ਗੀਤ ਸੁਣਨ ਨੂੰ ਮਿਲਣਗੇ। ਅਰਿਜੀਤ ਮੁਤਾਬਕ ਉਨ੍ਹਾਂ ਦੇ ਕੁਝ ਪ੍ਰੋਜੈਕਟ ਆਉਣ ਵਾਲੇ ਹਨ, ਜੋ ਪਹਿਲਾਂ ਹੀ ਰਿਕਾਰਡ ਕੀਤੇ ਜਾ ਚੁੱਕੇ ਹਨ ਜਾਂ ਕੰਮ ਅਧੀਨ ਹਨ। ਇਹ ਗੀਤ ਆਉਣ ਵਾਲੇ ਸਮੇਂ ਵਿੱਚ ਰਿਲੀਜ਼ ਕੀਤੇ ਜਾਣਗੇ। #😲ਦਿੱਗਜ ਬਾਲੀਵੁੱਡ ਗਾਇਕ ਨੇ ਲਿਆ ਸੰਨਿਆਸ!
Urban ਪੇਂਡੂ
32.1K ਨੇ ਵੇਖਿਆ

See other profiles for amazing content