ਪੰਜਾਬੀ ਸਿਨੇਮਾ ਅਤੇ ਕਲਾ ਜਗਤ ਦੇ ਦਿੱਗਜ ਅਦਾਕਾਰ ਜਸਵਿੰਦਰ ਭੱਲਾ ਦੇ ਪਰਿਵਾਰ ਤੋਂ ਇਕ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਜਸਵਿੰਦਰ ਭੱਲਾ ਦੀ ਮਾਤਾ ਸਤਵੰਤ ਕੌਰ ਦਾ 87 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਗੱਲ ਸਾਹਮਣੇ ਆਈ ਹੈ ਕਿ ਜਸਵਿੰਦਰ ਭੱਲਾ ਨਾਲ ਉਨ੍ਹਾਂ ਦੀ ਮਾਤਾ ਦਾ ਬਹੁਤ ਪਿਆਰ ਸੀ ਅਤੇ ਉਨ੍ਹਾਂ ਦੇ ਵਿਛੋੜੇ ਤੋਂ ਬਾਅਦ ਉਹ ਚੁੱਪ ਰਹਿਣ ਲਗ ਪਏ ਸੀ।
#😭ਮਰਹੂਮ ਜਸਵਿੰਦਰ ਭੱਲਾ ਦੀ ਮਾਤਾ ਦਾ ਦਿਹਾਂਤ