#👩❤️💋👨ਗਾਂਧੀ ਪਰਿਵਾਰ 'ਚ ਗੂੰਜਣਗੀਆਂ ਸ਼ਹਿਨਾਈਆਂ! ਰਾਜਨੀਤਿਕ ਅਤੇ ਵਪਾਰਕ ਦੋਵਾਂ ਪੱਖਾਂ ਨਾਲ ਜੁੜਿਆ ਇਕ ਨਵਾਂ ਪਰਿਵਾਰਕ ਅਪਡੇਟ ਸਾਹਮਣੇ ਆਇਆ ਹੈ, ਜਿਸ ਨੇ ਸਮਾਜਿਕ ਹਲਕਿਆਂ ਵਿੱਚ ਥੋੜ੍ਹੀ ਜਿਹੀ ਹਲਚਲ ਮਚਾ ਦਿੱਤੀ ਹੈ। ਗਾਂਧੀ-ਨਹਿਰੂ ਪਰਿਵਾਰ ਵਿੱਚ ਇੱਕ ਵਾਰ ਫਿਰ ਜਸ਼ਨ ਦਾ ਮਾਹੌਲ ਬਣ ਗਿਆ ਹੈ। ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਚਰਚਾਵਾਂ ਅਨੁਸਾਰ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਉਦਯੋਗਪਤੀ ਰਾਬਰਟ ਵਾਡਰਾ ਦੇ ਪੁੱਤਰ ਰੇਹਾਨ ਵਾਡਰਾ ਦੀ ਮੰਗਣੀ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰੇਹਾਨ ਵਾਡਰਾ ਨੇ ਹਾਲ ਹੀ ਵਿੱਚ ਆਪਣੀ ਸੱਤ ਸਾਲ ਪੁਰਾਣੀ ਦੋਸਤ ਅਤੇ ਪ੍ਰੇਮਿਕਾ ਅਵੀਵਾ ਬੇਗ ਨੂੰ ਵਿਆਹ ਲਈ ਪ੍ਰਪੋਜ਼ ਕੀਤਾ ਸੀ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐

