ਮੈਨੂੰ ਆਮ ਤੋਂ ਖਾਸ ਬਣਾਇਆ ਤੂੰ, ਬਿਨਾ ਕਿਸੇ ਸ਼ਰਤ ਤੋਂ ਚਾਹਿਆ ਤੂੰ, ਲੱਖ ਹੋਣਗੀ ਕਮੀਆਂ ਮੇਰੇ ਵਿੱਚ, ਨਾ ਕਦੇ ਮੈਨੂੰ ਅਜਮਾਇਆ ਤੂੰ.. ਡਰ ਹੈ ਜੱਗ ਦੀਆਂ ਨਜ਼ਰਾਂ ਦਾ, ਲੁਕ ਲੁਕ ਕੇ ਸੱਜਣਾ ਪਿਆਰ ਕਰੀਂ, ਸਾਹਾਂ ਜਿੰਨੀ ਲੋੜ ਤੇਰੀ, ਬਸ ਏਨਾ ਕੁ ਇਤਬਾਰ ਕਰੀਂ... #💏love u love u💏 @Tera jass❤ #🌞gud gud vali mrng 🌞
🌞gud gud vali mrng 🌞 - ShareChat
225 ਨੇ ਵੇਖਿਆ
1 ਮਹੀਨੇ ਪਹਿਲਾਂ
ਬਾਕੀ ਐਪਸ ਤੇ ਸ਼ੇਅਰ ਕਰੋ
Facebook
WhatsApp
ਲਿੰਕ ਕਾਪੀ ਕਰੋ
ਰੱਦ ਕਰੋ
Embed
ਮੈਂ ਇਸ ਪੋਸਟ ਦੀ ਸ਼ਿਕਾਯਤ ਕਰਦਾ ਹਾਂ ਕਿਓਂਕਿ ਇਹ ਪੋਸਟ...
Embed Post