#😭ਭਿਆਨਕ ਸੜਕ ਹਾਦਸੇ 'ਚ ਪੰਜਾਬੀ ਗਾਇਕ ਦੀ ਮੌਤ ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ 40 ਸਾਲਾਂ ਦੇ ਸਨ। ਉਹ ਬੀਤੀ ਰਾਤ ਕਿਸੇ ਕੰਮ ਲਈ ਮਾਨਸਾ ਆਏ ਸਨ ਅਤੇ ਆਪਣੇ ਪਿੰਡ ਖਿਆਲਾ ਵਾਪਸ ਆ ਰਹੇ ਸਨ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐

