#😱ਲੁਧਿਆਣਾ 'ਚ ਅੱਗ ਲੱਗਣ ਮਗਰੋਂ ਜ਼ੋਰਦਾਰ ਧਮਾਕੇ! ਲੁਧਿਆਣਾ ਦੇ ਬਹਾਦਰ ਰੋਡ ਸਥਿਤ ਹੋਲਸੇਲ ਸਬਜ਼ੀ ਮੰਡੀ ਪਲਾਸਟਿਕ ਦੇ ਕ੍ਰੇਟਾਂ ਨੂੰ ਭਿਆਨਕ ਅੱਗ ਲੱਗਣ ਕਾਰਨ ਇਕ ਤੋਂ ਬਾਅਦ ਇਕ ਹੋਏ ਜ਼ੋਰਦਾਰ ਧਮਾਕਿਆਂ ਨਾਲ ਪੂਰਾ ਇਲਾਕਾ ਦਹਿਲ ਉੱਠਿਆ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸਬਜ਼ੀ ਮੰਡੀ 'ਚ ਖੁੱਲ੍ਹੇ ਅਸਮਾਨ ਹੇਠਾਂ ਪਏ ਪਲਾਸਟਿਕ ਦੇ ਕ੍ਰੇਟਾਂ ਨੂੰ ਕਿਸੇ ਵਿਅਕਤੀ ਵੱਲੋਂ ਬੀੜੀ ਸੁੱਟਣ ਕਾਰਨ ਲੱਗੀ ਹੈ। #👉 ਤਾਜ਼ਾ ਅਪਡੇਟਸ ⭐ #🆕11 ਨਵੰਬਰ ਦੀਆਂ ਅਪਡੇਟਸ🗞 #🎥ਵਾਇਰਲ ਸਟੋਰੀ ਅਪਡੇਟਸ 📰

