ShareChat
click to see wallet page
#😟ਅਦਾਕਾਰਾ ਸੋਨਮ ਬਾਜਵਾ 'ਤੇ ਲੱਗੇ ਬੇਅਦਬੀ ਦੇ ਦੋਸ਼ ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਇੱਕ ਨਵੇਂ ਵਿਵਾਦ ਵਿੱਚ ਘਿਰ ਗਈ ਹੈ। ਉਸਦੇ ਖ਼ਿਲਾਫ਼ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਕਸਬੇ ਵਿੱਚ ਸਥਿਤ ਇੱਕ ਸਦੀਆਂ ਪੁਰਾਣੀ ਅਤੇ ਪਵਿੱਤਰ ਮੰਨੀ ਜਾਂਦੀ ਮਸਜਿਦ ਵਿੱਚ ਬਿਨਾਂ ਇਜਾਜ਼ਤ ਫ਼ਿਲਮ ਦੀ ਸ਼ੂਟਿੰਗ ਕਰਨ ਦੇ ਇਲਜ਼ਾਮ ਲੱਗੇ ਹਨ। ਧਾਰਮਿਕ ਆਗੂਆਂ ਨੇ ਇਸ ਕਾਰਵਾਈ ਨੂੰ ਬੇਅਦਬੀ ਕਰਾਰ ਦਿੰਦਿਆਂ ਸਖ਼ਤ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐
😟ਅਦਾਕਾਰਾ ਸੋਨਮ ਬਾਜਵਾ 'ਤੇ ਲੱਗੇ ਬੇਅਦਬੀ ਦੇ ਦੋਸ਼ - ঔঠি সনবা ঔঠি সনবা - ShareChat

More like this