#😱ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ ਦਾ ਕਤਲ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੂੰ ਕਿਸੇ ਵਿਅਕਤੀ ਨੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਸ ਘਟਨਾ ਨੇ ਪੂਰੇ ਇਲਾਕੇ ਵਿਚ ਤਣਾਅ ਅਤੇ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਜਿਸ ਤੋਂ ਬਾਅਦ ਮ੍ਰਿਤਕ ਦੇ ਸਮਰਥਕਾਂ ਨੇ ਸੜਕ ਜਾਮ ਕਰਕੇ ਧਰਨਾ ਲਗਾ ਦਿੱਤਾ ਹੈ। #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️
