#🙏ਸ੍ਰੀ ਗੁਰੂ ਤੇਗ ਬਹਾਦਰ ਜੀ 350 ਸਾਲਾ ਸ਼ਹੀਦੀ ਦਿਵਸ ਤਿਲਕ ਜੰਞੂ ਰਾਖਾ ਪ੍ਰਭ ਤਾਂ ਕਾ ॥
ਕੀਨੋ ਬਡੋ ਕਲੂ ਮਹਿ ਸਾਕਾ ॥
ਤੇਗ ਬਹਾਦਰ ਕੇ ਚਲਤ ਭਯੋ ਜਗਤ ਕੋ ਸੋਕ ॥
ਹੈ ਹੈ ਹੈ ਸਭ ਜਗ ਭਯੋ ਜੈ ਜੈ ਜੈ ਸੁਰ ਲੋਕ ॥
ਅੱਜ ਦੇ ਦਿਨ ਮੱਘਰ ਸੁਦੀ ੫ ਸੰਮਤ ੧੭੩੨ (੧੬੭੫ ਈ) ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਬ੍ਰਾਹਮਣਾਂ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਹਿੰਦੂ ਧਰਮ ਦੀ ਰੱਖਿਆ ਵਾਸਤੇ ਦਿੱਲੀ ਚਾਂਦਨੀ ਚੌਕ ਵਿਖੇ ਸ਼ਹਾਦਤ ਦਿੱਤੀ ਸੀ ॥
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਾਨ ਕੋਟ ਪ੍ਰਣਾਮ 🙏

