#😍ਪੰਜਾਬ ਦੇ ਪਿੰਡਾਂ ਨੂੰ CM ਮਾਨ ਵੱਲੋਂ ਵੱਡਾ ਤੋਹਫ਼ਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਰਨਤਾਰਨ ਵਿਖੇ 19,000 ਕਿਲੋਮੀਟਰ ਤੋਂ ਵੱਧ ਲੰਬਾਈ ਦੀਆਂ ਪੇਂਡੂ ਲਿੰਕ ਸੜਕਾਂ ਦੇ ਰਿਪੇਅਰ-ਅੱਪਗ੍ਰੇਡੇਸ਼ਨ ਕਰਨ ਦੇ ਕੰਮਾਂ ਦਾ ਨੀਂਹ ਪੱਥਰ ਰੱਖਣ ਪਹੁੰਚੇ ਹਨ। ਇਸ ਮੌਕੇ ‘ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਪਿੰਡੂ ਖੇਤਰਾਂ ਲਈ ਇਤਿਹਾਸਿਕ ਦਿਨ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੀ ਰਿਪੇਅਰ ਦੀ ਜ਼ਿੰਮੇਦਾਰੀ ਪੰਜ ਸਾਲ ਲਈ ਉਸ ਠੇਕੇਦਾਰ ਦੀ ਹੋਵੇਗੀ ਜਿਸਨੂੰ ਠੇਕਾ ਮਿਲੇਗਾ। ਉਨ੍ਹਾਂ ਕਿਹਾ ਸੜਕਾਂ ਵਧੀਆ ਅਤੇ ਚੌੜੀਆਂ ਬਣਾਈਆਂ ਜਾਣਗੀਆਂ। #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️
