🙏🏻 ੴ ਸਤਿਗੁਰ ਪ੍ਰਸਾਦਿ 🙏🏻
*ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ {ਅੰਗ ੧੩੫}* #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #🙏ਭਗਤੀ ਟੈਮਪਲੇਟ ਵੀਡੀਓ 📹
