*🙏🌹🙏🌹🙏ਵਾਹਿਗੁਰੂ ਜੀ ਕਾ *ਖਾਲਸਾ ॥*
*ਵਾਹਿਗੁਰੂ ਜੀ ਕੀ ਫਤਹਿ ॥*🙏🌹🙏🌹🙏
🙏🌹🙏🌹🙏 *ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ॥ ਸਭ ਥਾਈਂ ਹੋਇ ਸਹਾਇ॥*
*ਤਿਲਕ ਜੰਞੂ ਰਾਖਾ ਪ੍ਰਭ ਤਾ ਕਾ ॥ਕੀਨੋ ਬਡੋ ਕਲੂ ਮਹਿ ਸਾਕਾ ॥*
*ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥*
*ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥*
🙏🌹🙏🌹🙏
* ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਪਾਵਨ ਪਵਿੱਤਰ ਸ਼ਹੀਦੀ ਗੁਰਪੁਰਬ ਤੇ ਗੁਰੂ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ*
Hind Di Chadar Dhan Dhan Sahib Sri Guru Teg Bahadar Sahib Ji 350 Sala Pawan Shaheedi Gurpurab Ji Te Guru Sahib Ji Nu Kotan Kot Parnaam.....
🙏🌹🙏🌹🙏
*ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ*
🙏🌹🙏🌹🙏
*Dhan Dhan Sahib Sri Guru Teg Bahadar Sahib Ji*
🙏🌹🙏🌹🙏 #guru teg bahadar sahib ji
01:00
