ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੇ ਹਾਰਟ ਅਟੈਕ ਕਾਰਨ ਅਕਾਲ ਚਲਾਣਾ ਕਰ ਜਾਣ ਦੀ ਦੁੱਖਦਾਈ ਖ਼ਬਰ ਮਿਲੀ।ਘੁੰਮਣ ਸ਼ੁੱਧ ਸ਼ਾਕਾਹਾਰੀ ਖੁਰਾਕ ਨਾਲ ਪਹਿਲਵਾਨੀ ਕਰਨ ਲਈ ਵਿਸ਼ਵ ਪ੍ਰਸਿੱਧ ਸਨ।ਗੁਰੂ ਸਾਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਿਸ਼ ਕਰਨ॥ #📑ਸ਼ੇਅਰਚੈਟ ਜਾਣਕਾਰੀ 📑

