#😮ਪੰਜਾਬ ਰੋਡਵੇਜ਼ ਦੇ ਸਾਰੇ ਕੱਚੇ ਮੁਲਾਜ਼ਮ ਸਸਪੈਂਡ ਪੰਜਾਬ ਵਿੱਚ ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਰੱਦ ਕਰਨ ਦੇ ਵਿਰੋਧ ਵਿੱਚ ਚੱਲ ਰਹੀ ਹੜਤਾਲ 'ਤੇ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ। ਹੜਤਾਲ ਵਿੱਚ ਸ਼ਾਮਲ ਸਾਰੇ ਕੱਚੇ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਵਿਭਾਗ ਨੇ ਇਸ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਈ-ਮੇਲ ਭੇਜ ਕੇ ਕਾਰਵਾਈ ਦੀ ਸੂਚਨਾ ਦਿੱਤੀ ਹੈ। #ਰਿਆਸਤ ਨਿਊਜ਼ 🎤 #👉 ਤਾਜ਼ਾ ਅਪਡੇਟਸ ⭐

