#😱ਅਚਾਨਕ ਬੇਹੋਸ਼ ਹੋਏ ਅਦਾਕਾਰ ਗੋਵਿੰਦਾ #👉 ਤਾਜ਼ਾ ਅਪਡੇਟਸ ⭐ #🎥ਵਾਇਰਲ ਸਟੋਰੀ ਅਪਡੇਟਸ 📰 ਬਾਲੀਵੁੱਡ ਅਦਾਕਾਰ ਗੋਵਿੰਦਾ (Govinda )ਬਾਰੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਅਚਾਨਕ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਜਾਣਕਾਰੀ ਅਨੁਸਾਰ ਅਦਾਕਾਰ ਗੋਵਿੰਦਾ ਮੰਗਲਵਾਰ ਰਾਤ ਨੂੰ ਆਪਣੇ ਘਰ ਵਿੱਚ ਬੇਹੋਸ਼ ਹੋ ਗਏ, ਜਿਸ ਤੋਂ ਬਾਅਦ ਇੱਕ ਡਾਕਟਰ ਨਾਲ ਸੰਪਰਕ ਕੀਤਾ ਗਿਆ ਅਤੇ ਡਾਕਟਰ ਦੀ ਸਲਾਹ 'ਤੇ ਗੋਵਿੰਦਾ ਨੂੰ ਕੁਝ ਦਵਾਈ ਦਿੱਤੀ ਗਈ। ਬਾਅਦ ਵਿੱਚ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। #ਰਿਆਸਤ ਨਿਊਜ਼ 🎤

