#ਮੱਘਰ ਮਹੀਨੇ ਦੀ ਸੰਗਰਾਂਦ ਤੁਹਾਡੇ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ।। #ਮਾਤਾ ਤ੍ਰਿਪਤਾ ਦੇਵੀ ਜੀ ਦੇ ਲਾਲ ਭੈਣ ਨਾਨਕੀ ਦੇ ਵੀਰ ਤਪਦੇ ਹਿਰਦਿਆਂ ਨੂੰ ਠਾਰਨ ਵਾਲੇ ਸ੍ਰੀ ਗੁਰੂ ਨਾਨਕ ਸਾਹਿਬ ਜੀ।। #ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ।। #ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ।। #ਹਿੰਦੂ ਧਰਮ ਦੇ ਰਾਖੇ ਗੁਰੂ ਤੇਗ ਬਹਾਦਰ ਸਾਹਿਬ ਜੀ।।

