#📈ਨਵੇਂ ਸਿਖਰ 'ਤੇ ਪਹੁੰਚੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ਵਿਸ਼ਲੇਸ਼ਕਾਂ ਮੁਤਾਬਕ ਅਮਰੀਕੀ ਪ੍ਰਸ਼ਾਸਨ 'ਚ ਰੁਕਾਵਟ, ਫੈਡਰਲ ਰਿਜ਼ਰਵ ਦੁਆਰਾ ਵਿਆਜ ਦਰਾਂ ਵਿੱਚ ਹੋਰ ਕਟੌਤੀ ਦੀ ਉਮੀਦ ਅਤੇ ਵਧਦੇ ਵਪਾਰ ਅਤੇ ਭੂ-ਰਾਜਨੀਤਿਕ ਤਣਾਅ ਕਾਰਨ ਸੋਨੇ ਦੀ ਖਰੀਦਦਾਰੀ ਵਧਣ ਦਰਮਿਆਨ ਸੁਰੱਖਿਅਤ ਨਿਵੇਸ਼ ਦੀ ਮੰਗ ਵਧੀ ਹੈ। ਇਸ ਕਾਰਨ ਸੋਨੇ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️
