ShareChat
click to see wallet page
#✊ਪੰਜਾਬ ਯੂਨੀ. 'ਚ ਅੱਜ ਵੱਡਾ ਪ੍ਰਦਰਸ਼ਨ, ਵਧੀ ਸਖ਼ਤੀ
✊ਪੰਜਾਬ ਯੂਨੀ. 'ਚ ਅੱਜ ਵੱਡਾ ਪ੍ਰਦਰਸ਼ਨ, ਵਧੀ ਸਖ਼ਤੀ - ShareChat
ਪੁਲਿਸ ਛਾਉਣੀ ’ਚ ਤਬਦੀਲ ਹੋਈ ਪੰਜਾਬ ਯੂਨੀਵਰਸਿਟੀ, ਕੈਂਪਸ ਅੰਦਰ ਵਿਦਿਆਰਥੀਆਂ ਦਾ ਵਿਸ਼ਾਲ ਧਰਨਾ
ਪੰਜਾਬ ਯੂਨੀਵਰਸਿਟੀ ਦੇ ਸਾਰੇ ਗੇਟਾਂ 'ਤੇ ਸੁਰੱਖਿਆ ਵਧਾਈ। ਵਿਦਿਆਰਥੀਆਂ ਵੱਲੋਂ ਅੱਜ ਕੈਂਪਸ ਵਿੱਚ ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਵਿਸ਼ਾਲ ਵਿਰੋਧ ਪ੍ਰਦਰਸ਼ਨ ਦਾ ਸੱਦਾ।

More like this