ShareChat
click to see wallet page
#😭ਪੰਜਾਬ ਦੇ ਮਸ਼ਹੂਰ ਗਾਇਕ ਨੇ ਕੀਤੀ ਖੁਦਕੁਸ਼ੀ ਮਿਊਜ਼ਿਕ ਇੰਡਸਟਰੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਹੈ ਕਿ ਥਾਣਾ ਭੁਲੱਥ ਅਧੀਨ ਆਉਂਦੇ ਪਿੰਡ ਬਾਕਰਪੁਰ ਤੋਂ ਪੰਜਾਬੀ ਗਾਇਕ ਸੁਰਿੰਦਰ ਸਿੰਘ ਬਾਕਰਪੁਰੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਪੂਰਥਲਾ ਮੋਰਚਰੀ ’ਚ ਰਖਵਾਇਆ ਸੀ। #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️
😭ਪੰਜਾਬ ਦੇ ਮਸ਼ਹੂਰ ਗਾਇਕ ਨੇ ਕੀਤੀ ਖੁਦਕੁਸ਼ੀ - Ho रेभम्ग्ठ శేళారెా Urాi ப Singerটনীsীgegsl, प्िमग्प्ल उभिली लग्प्त Ljagbani com WWW Ho रेभम्ग्ठ శేళారెా Urాi ப Singerটনীsীgegsl, प्िमग्प्ल उभिली लग्प्त Ljagbani com WWW - ShareChat

More like this