#👮‘ਗੱਦਾ ਚਾਹੀਦਾ ਹੈ, ਪਿੱਠ ਦਰਦ ਹੋ ਰਹੀ’: DIG ਭੁੱਲਰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਬੰਦ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਗੱਦਾ ਚਾਹੀਦਾ ਹੈ। ਜੇਲ੍ਹ ਦੀ ਬੈਰਕ ਵਿਚ ਭੁੱਲਰ ਦੀ ਪਿੱਠ ਵਿਚ ਦਰਦ ਹੋ ਰਿਹਾ ਹੈ। ਇਸੇ ਵਜ੍ਹਾ ਤੋਂ ਉਨ੍ਹਾਂ ਨੂੰ ਸੌਣ ਵਿਚ ਦਿੱਕਤ ਹੋ ਰਹੀ ਹੈ। ਬੀਤੇ ਦਿਨੀਂ ਸੀਬੀਆਈ ਕੋਰਟ ਵਿਚ ਹੋਈ ਸੁਣਵਾਈ ਦੌਰਾਨ ਡਾਕਟਰਾਂ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਭੁੱਲਰ ਨੇ ਇਹ ਮੰਗ ਰੱਖੀ। ਨਾਲ ਹੀ ਕੋਰਟ ਵਿਚ ਅਰਜ਼ੀ ਵੀ ਦਿੱਤੀ। #👉 ਤਾਜ਼ਾ ਅਪਡੇਟਸ ⭐ #ਰਿਆਸਤ ਨਿਊਜ਼ 🎤 #🎥ਵਾਇਰਲ ਸਟੋਰੀ ਅਪਡੇਟਸ 📰 #🌍 ਪੰਜਾਬ ਦੀ ਹਰ ਅਪਡੇਟ 🗞️

