ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ 6-7 ਅਕਤੂਬਰ ਨੂੰ ਭਾਰੀ ਮੀਂਹ ਪਵੇਗਾ। ਪੰਜਾਬ ਦੇ ਖ਼ਾਸ ਕਰ ਕੇ ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ, ਮਾਨਸਾ, ਗੁਰਦਾਸਪੁਰ, ਬਰਨਾਲਾ ਤੇ ਬਠਿੰਡਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਦੇ ਅਨੁਸਾਰ, 3, 4, 5, 6, 7 ਅਤੇ 8 ਅਕਤੂਬਰ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਸਮੇਤ ਦੇਸ਼ ਭਰ ਦੇ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋਵੇਗੀ। ਇਸ ਸੰਬੰਧੀ ਅਲਰਟ ਜਾਰੀ ਕੀਤਾ ਗਿਆ ਹੈ। #☔ਪੰਜਾਬ 'ਚ ਅਗਲੇ 4 ਦਿਨ ਭਾਰੀ ਮੀਂਹ ਦਾ ਅਲਰਟ

