https://hukamnamaupdate.blogspot.com/2020/01/hukamnama-sahib-16012020-from-sri.html?m=1 #ਅੱਜ ਦਾ ਹੁਕਮਨਾਮਾ 🙏 #hukumnama da aarth #waheguru waheguru #🙏 ਪਾਕਿਸਤਾਨ ਤੋਂ ਪੰਜਾਬ ਨਗਰ ਕੀਰਤਨ #ਸ਼ਬਦ
ਅੱਜ ਦਾ ਹੁਕਮਨਾਮਾ 🙏 - ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥ ੧ ॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ | ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ | ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥ ੨ ॥ - ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥ ੩ ॥ HUKAMNAMAUPDATE . BLOGSPOT . COM - ShareChat
234 ਨੇ ਵੇਖਿਆ
1 ਮਹੀਨੇ ਪਹਿਲਾਂ
ਬਾਕੀ ਐਪਸ ਤੇ ਸ਼ੇਅਰ ਕਰੋ
Facebook
WhatsApp
ਲਿੰਕ ਕਾਪੀ ਕਰੋ
ਰੱਦ ਕਰੋ
Embed
ਮੈਂ ਇਸ ਪੋਸਟ ਦੀ ਸ਼ਿਕਾਯਤ ਕਰਦਾ ਹਾਂ ਕਿਓਂਕਿ ਇਹ ਪੋਸਟ...
Embed Post