📅17 ਦਸੰਬਰ ਦੀਆਂ ਖਬਰਾਂ 🗞️ - Pakistan Google ਨੇ ਵਿਗਿਆਪਨ ਬੰਦ ਕਰ ਦਿੱਤਾ ਇਸਲਾਮਾਬਾਦ ( ਬਿਊਰੋ ) : ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਅੱਜ ਭਾਵ ਮੰਗਲਵਾਰ ਨੂੰ ਦੇਸ਼ਧ੍ਰੋਹ ਦੇ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਈ | ਪਾਕਿਸਤਾਨ ਦੇ ਇਤਿਹਾਸ ਵਿਚ ਪਹਿਲੀ ਵਾਰ ਪੇਸ਼ਾਵਰ ਹਾਈ ਕੋਰਟ ਦੇ ਚੀਫ | ਜਸਟਿਸ ਵਕਾਰ ਅਹਿਮਦ ਸੇਠ ਦੀ ਪ੍ਰਧਾਨਗੀ ਵਿਚ ਵਿਸ਼ੇਸ਼ ਅਦਾਲਤ ਦੀ 3 ਮੈਂਬਰੀ ਬੈਂਚ ਨੇ ਮੰਗਲਵਾਰ ਨੂੰ ਸਜ਼ਾ ਸੁਣਾਈ | ਮੀਡੀਆ | ਖਬਰਾਂ ਵਿਚ ਇਹ ਜਾਣਕਾਰੀ ਦਿੱਤੀ ਗਈ । - ShareChat
15.3k ਨੇ ਵੇਖਿਆ
2 ਮਹੀਨੇ ਪਹਿਲਾਂ
ਬਾਕੀ ਐਪਸ ਤੇ ਸ਼ੇਅਰ ਕਰੋ
Facebook
WhatsApp
ਲਿੰਕ ਕਾਪੀ ਕਰੋ
ਰੱਦ ਕਰੋ
Embed
ਮੈਂ ਇਸ ਪੋਸਟ ਦੀ ਸ਼ਿਕਾਯਤ ਕਰਦਾ ਹਾਂ ਕਿਓਂਕਿ ਇਹ ਪੋਸਟ...
Embed Post