🙏ਵਿਸਾਖੀ ਗੁਰਬਾਣੀ ਸ਼ਬਦ ਸਟੇਟਸ🙏 - ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥ ੩ ॥ - ShareChat
324 ਨੇ ਵੇਖਿਆ
9 ਮਹੀਨੇ ਪਹਿਲਾਂ
ਬਾਕੀ ਐਪਸ ਤੇ ਸ਼ੇਅਰ ਕਰੋ
Facebook
WhatsApp
ਲਿੰਕ ਕਾਪੀ ਕਰੋ
ਰੱਦ ਕਰੋ
Embed
ਮੈਂ ਇਸ ਪੋਸਟ ਦੀ ਸ਼ਿਕਾਯਤ ਕਰਦਾ ਹਾਂ ਕਿਓਂਕਿ ਇਹ ਪੋਸਟ...
Embed Post