#⛈ਪੰਜਾਬ 'ਚ ਮੁੜ ਮੀਂਹ ਤੇ ਗੜੇਮਾਰੀ ਦਾ ਅਲਰਟ☔️ ਪੰਜਾਬ ਵਿਚ ਮੌਸਮ ਨੂੰ ਲੈ ਕੇ ਇਕ ਵਾਰ ਫਿਰ ਤੋਂ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਨਵੀਂ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 30 ਜਨਵਰੀ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਸਾਂਝੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ ਅਗਲੇ 24 ਘੰਟੇ ਅਹਿਮ ਦੱਸੇ ਜਾ ਰਹੇ ਹਨ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ। 27 ਜਨਵਰੀ ਨੂੰ ਪੂਰੇ ਸੂਬੇ ਵਿਚ ਬਾਰਿਸ਼ ਹੋਵੇਗੀ ਅਤੇ ਵਿਭਾਗ ਵੱਲੋਂ ਸੂਬੇ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐


