#😱ਇਸ ਸੂਬੇ 'ਚ ਡਿਪਟੀ CM ਦਾ ਜਹਾਜ਼ ਕ੍ਰੈਸ਼ ਮਹਾਰਾਸ਼ਟਰ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਹਾਰਾਸ਼ਟਰ ਦੇ ਬਾਰਾਮਤੀ ਵਿਖੇ ਲੈਡਿੰਗ ਦੌਰਾਨ ਡਿਪਟੀ CM ਅਜੀਤ ਪਵਾਰ ਦਾ ਜਹਾਜ਼ ਕ੍ਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਲ ਜਹਾਜ਼ ਵਿਚ ਕਈ ਲੋਕ ਸਵਾਰ ਸਨ। ਫਿਲਹਾਲ ਜਹਾਜ਼ ਦੀ ਸਥਿਤੀ ਨੂੰ ਲੈ ਕੇ ਅਜੇ ਤੱਕ ਹੋਈ ਜਾਣਕਾਰੀ ਨਹੀਂ ਮਿਲੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਤ ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰਿਆ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐


