ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥ ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ ॥
🙏🙏🙏🙏🙏
ਜੋ ਸਿਰ (ਬੰਦਗੀ ਵਿਚ) ਮਾਲਕ-ਰੱਬ ਅੱਗੇ ਨਹੀਂ ਨਿਊਂਦਾ, ਉਸ ਸਿਰ ਦਾ ਕੋਈ ਲਾਭ ਨਹੀਂ। ਉਸ ਸਿਰ ਨੂੰ ਹਾਂਡੀ ਹੇਠ ਬਾਲਣ ਦੇ ਥਾਂ ਬਾਲ ਦੇਣਾ ਚਾਹੀਏ (ਭਾਵ, ਉਸ ਆਕੜੇ ਹੋਏ ਸਿਰ ਨੂੰ ਸੁੱਕੀ ਲੱਕੜੀ ਹੀ ਸਮਝੋ) ।
🙏☬ ਸਤਨਾਮ ਸ਼੍ਰੀ ਵਾਹਿਗੁਰੂ ਜੀ ☬🙏
🌳👏ਕੁਦਰਤ ਦੀ ਕਾਇਨਾਤ (ਫ.ਗ.ਸ.)👏🌳 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏