#👮ਪੰਜਾਬ 'ਚ ਬਾਰਿਸ਼ ਵਿਚਾਲੇ ਵੱਡਾ ਐਨਕਾਊਂਟਰ! ਪੰਜਾਬ ਵਿਚ ਵ੍ਹਰਦੇ ਮੀਂਹ ਦੌਰਾਨ ਪੁਲਸ ਵੱਲੋਂ ਇਕ ਸ਼ੂਟਰ ਦਾ ਐਨਾਕਾਊਂਟਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਅਲਾਵਲਪੁਰ ਰੋਡ 'ਤੇ ਪਿੰਡ ਡੋਲਾ ਨੇੜੇ ਪੁਲਸ ਅਤੇ ਦੋਸ਼ੀਆਂ ਵਿਚਕਾਰ ਮੁਕਾਬਲਾ ਹੋਇਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 19 ਦਸੰਬਰ ਨੂੰ ਕਿਸ਼ਨਗੜ੍ਹ ਚੌਕ ਨੇੜੇ ਬਰਿਸਟਾ ਕੈਫੇ ਕਲੋ ਸੇਂਟ ਸੋਲਜਰ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਝਗੜਾ ਹੋਇਆ ਸੀ। #👉 ਤਾਜ਼ਾ ਅਪਡੇਟਸ ⭐ #ਰਿਆਸਤ ਨਿਊਜ਼ 🎤 #🌍 ਪੰਜਾਬ ਦੀ ਹਰ ਅਪਡੇਟ 🗞️


