ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ ॥ ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ ॥
🙏🙏🙏🙏🙏
ਹਰ ਕੋਈ ਆਖਦਾ ਹੈ (ਹਾਇ!) ਵਿਛੋੜਾ (ਬੁਰਾ) (ਹਾਇ!) ਵਿਛੋੜਾ (ਬੁਰਾ) । ਪਰ ਹੇ ਵਿਛੋੜੇ! ਤੂੰ ਪਾਤਸ਼ਾਹ ਹੈਂ (ਭਾਵ, ਤੈਨੂੰ ਮੈਂ ਸਲਾਮ ਕਰਦਾ ਹਾਂ, ਕਿਉਂਕਿ) , ਹੇ ਫਰੀਦ! ਜਿਸ ਸਰੀਰ ਵਿਚ ਵਿਛੋੜੇ ਦਾ ਸੱਲ ਨਹੀਂ ਪੈਦਾ ਹੁੰਦਾ (ਭਾਵ, ਜਿਸ ਮਨੁੱਖ ਨੂੰ ਕਦੇ ਇਹ ਚੋਭ ਨਹੀਂ ਵੱਜੀ ਕਿ ਮੈਂ ਪ੍ਰਭੂ ਤੋਂ ਵਿਛੁੜਿਆ ਹੋਇਆ ਹਾਂ) ਉਸ ਸਰੀਰ ਨੂੰ ਮਸਾਣ ਸਮਝੋ (ਭਾਵ, ਉਸ ਸਰੀਰ ਵਿਚ ਰਹਿਣ ਵਾਲੀ ਰੂਹ ਵਿਕਾਰਾਂ ਵਿਚ ਸੜ ਰਹੀ ਹੈ) ।
🙏☬ ਸਤਨਾਮ ਸ਼੍ਰੀ ਵਾਹਿਗੁਰੂ ਜੀ ☬🙏
🌳👏ਕੁਦਰਤ ਦੀ ਕਾਇਨਾਤ(ਫ.ਗ.ਸ.)👏🌳 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏
00:14

