ShareChat
click to see wallet page
search
ਲੁਧਿਆਣਾ ਦੇ ਥਾਣਾ ਜੋਧੇਵਾਲ ਦੇ ਅਧੀਨ ਆਉਂਦੇ ਕੈਲਾਸ਼ ਨਗਰ ਰੋਡ 'ਤੇ Axis ਬੈਂਕ ਦਾ ATM ਚੋਰੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਬੀਤੀ ਰਾਤ 2 ਵਜੇ ਦੇ ਕਰੀਬ ਵਾਪਰੀ ਹੈ। ਫ਼ਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਨੂੰ ਤਕਰੀਬਨ 2 ਵਜੇ ਕੁਝ ਚੋਰ ਕੈਲਾਸ਼ ਨਗਰ ਰੋਡ 'ਤੇ ਸਥਿਤ ਐਕਸਿਸ ਬੈਂਕ ਦੇ ਏ.ਟੀ.ਐੱਮ. 'ਚੋਂ ਮਸ਼ੀਨ ਪੁੱਟ ਕੇ ਲੈ ਗਏ। ਪੁਲਸ ਵੱਲੋਂ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਉਕਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। #😮ਪੰਜਾਬ 'ਚ ਵੱਡੀ ਲੁੱਟ! ATM 'ਚੋਂ 29 ਲੱਖ ਰੁ. ਦੀ ਚੋਰੀ
😮ਪੰਜਾਬ 'ਚ ਵੱਡੀ ਲੁੱਟ! ATM 'ਚੋਂ 29 ਲੱਖ ਰੁ. ਦੀ ਚੋਰੀ - 1F ' ACAAL RESPONSE 031 हॅही झॅट ! N3` NIIIIU =Rச POLICE 10F٧0522 P8' 1F ' ACAAL RESPONSE 031 हॅही झॅट ! N3` NIIIIU =Rச POLICE 10F٧0522 P8' - ShareChat