#📉ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ਰਿਕਾਰਡ ਉਚਾਈ ਨੂੰ ਛੂਹਣ ਤੋਂ ਬਾਅਦ, ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਬਾਜ਼ਾਰ ਮਾਹਰਾਂ ਅਨੁਸਾਰ, ਨਿਵੇਸ਼ਕਾਂ ਵੱਲੋਂ ਕੀਤੀ ਗਈ ਮੁਨਾਫਾ ਵਸੂਲੀ (Profit Booking) ਅਤੇ ਅਮਰੀਕੀ ਡਾਲਰ ਦੀ ਮਜ਼ਬੂਤੀ ਇਸ ਗਿਰਾਵਟ ਦੇ ਮੁੱਖ ਕਾਰਨ ਹਨ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐


