ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ॥
ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ॥ ੧ਓ ਧੰਨ ਧੰਨ ਸੱਤਵੇਂ ਪਾਤਸਾਹਿ ਸਾਹਿਬ ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਨੇ ਪਿਤਾ ਬਾਬਾ ਗੁਰਦਿੱਤਾ ਜੀ ਮਾਤਾ ਨਿਹਾਲ ਕੌਰ ਦੇ ਗ੍ਰਹਿ ਸ੍ਰੀ ਕੀਰਤਪੁਰ ਸਾਹਿਬ ਵਿਖੇ ਅੱਜ ਦੇ ਸੁਭ ਦਿਹਾੜੇ ਅਵਤਾਰ ਧਾਰਿਆ ਸੀ ਗੁਰੂ ਸਾਹਿਬ ਜੀ ਦੇ"ਪ੍ਰਕਾਸ ਪੁਰਬ"ਦਿਹਾੜੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ॥ #🌞ਸਵੇਰ ਦੀ ਖੂਬਸੂਰਤੀ #💝ਬੇਬੇ ਬਾਪੂ #🙏ਸ਼੍ਰੀ ਗੁਰੂ ਨਾਨਕ ਦੇਵ ਜੀ #😇ਸਿੱਖ ਧਰਮ 🙏 #👳♂️ਰਾਜ ਕਰੇਗਾ ਖਾਲਸਾ 💪


