"ਹਰਿ ਸੱਚੇ ਤਖਤ ਰਚਾਇਆ ਸਤਿ ਸੰਗਤਿ ਮੇਲਾ ।
ਨਾਨਕ ਨਿਰਭਉ ਨਿਰੰਕਾਰ ਵਿਚਿ ਸਿਧਾਂ ਖੇਲਾ ।
ਗੁਰੁ ਸਿਮਰ ਮਨਾਈ ਕਾਲਕਾ ਖੰਡੇ ਕੀ ਵੇਲਾ ।
ਪੀਵਹੁ ਪਾਹੁਲ ਖੰਡੇਧਾਰ ਹੋਇ ਜਨਮ ਸੁਹੇਲਾ ।
ਗੁਰ ਸੰਗਤਿ ਕੀਨੀ ਖ਼ਾਲਸਾ ਮਨਮੁਖੀ ਦੁਹੇਲਾ ।
ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰ ਚੇਲਾ ॥ ੧ ॥"
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ 🙏🙏🙇🏼♀️🙇🏼♀️
#gurugobindsinghji #waheguru #safareshahadat #wahegurumeharkare @ShareChat ਪੰਜਾਬੀ @samar collection @Deep Kaur


