ਭਰਮਿ ਭੂਲੇ ਨਰ ਕਰਤ ਕਚਰਾਇਣ ॥ ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥
ਸੰਦੇਹ ਅੰਦਰ ਭੁਲਿਆ ਹੋਇਆ ਬੰਦਾ ਕੂੜੀਆਂ ਗੱਲਾਂ ਕਰਦਾ ਹੈ।
ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥
ਜੰਮਣ ਅਤੇ ਮਰਨ ਦੇ ਬਗੈਰ ਹੈ ਉਹ ਸਰਬ ਵਿਆਪਕ ਸੁਆਮੀ! ਠਹਿਰਾਉ।
#gurbani #🙏 ਸ਼ੁਕਰ ਦਾਤਿਆ #📖 ਗੁਰਬਾਣੀ ਸਟੇਟਸ 📲 #🙏ਗੁਰਬਾਣੀ ਦੀਆਂ ਤੁਕਾਂ @ShareChat ਪੰਜਾਬੀ @samar collection @Deep Kaur