ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣ ਲੇਫੁ ॥ ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥
🙏🙏🙏🙏🙏
ਹੇ ਫਰੀਦ! (ਪ੍ਰਭੂ ਦੀ ਯਾਦ ਭੁਲਾ ਕੇ) ਚਿੰਤਾ (ਅਸਾਡੀ) ਨਿੱਕੀ ਜਿਹੀ ਮੰਜੀ (ਬਣੀ ਹੋਈ ਹੈ) , ਦੁੱਖ (ਉਸ ਮੰਜੇ ਦਾ) ਵਾਣ ਹੈ ਅਤੇ ਵਿਛੋੜੇ ਦੇ ਕਾਰਣ (ਦੁੱਖ ਦੀ) ਤੁਲਾਈ ਤੇ ਲੇਫ਼ ਹੈ। ਹੇ ਸੱਚੇ ਮਾਲਿਕ! ਵੇਖ, (ਤੈਥੋਂ ਵਿਛੁੜ ਕੇ) ਇਹ ਹੈ ਅਸਾਡਾ ਜੀਊਣ (ਦਾ ਹਾਲ) ।
🙏☬ ਸਤਨਾਮ ਸ਼੍ਰੀ ਵਾਹਿਗੁਰੂ ਜੀ ☬🙏
🌳👏ਕੁਦਰਤ ਦੀ ਕਾਇਨਾਤ (ਫ.ਗ.ਸ.)👏🌳 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏
00:15

