#🙏ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ #🙏ਨਿਸ਼ਾਨ ਸਾਹਿਬ ਵੀਡੀਓਜ਼ 😇 #😇ਸਿੱਖ ਧਰਮ 🙏 #👳♂️ਰਾਜ ਕਰੇਗਾ ਖਾਲਸਾ 💪 #🙏ਸ਼੍ਰੀ ਗੁਰੂ ਨਾਨਕ ਦੇਵ ਜੀ ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ॥
ਸੂਰੇ ਸੋਈ ਆਗੈ ਆਖਿਅਹਿ ਦਰਗਹ ਪਾਵਹਿ ਸਾਚੀ ਮਾਣੋ॥
ਧੰਨ ਧੰਨ ਮਾਤਾ ਗੁਜਰ ਕੌਰ ਜੀ ਧੰਨ ਧੰਨ ਬਾਬਾ ਜੋਰਾਵਰ ਸਿੰਘ ਜੀ ਧੰਨ ਧੰਨ ਬਾਬਾ ਫਤਿਹ ਸਿੰਘ ਜੀ ਨੇ ਅੱਜ ਦੇ ਦਿਹਾੜੇ ਸਿੱਖ ਧਰਮ ਲਈ ਸਰਹਿੰਦ ਵਿਖੇ ਬਹੁਤ ਵੱਡੀ ਕੁਰਬਾਨੀ ਦਿੱਤੀ ਸੀ ਮਾਤਾ ਜੀ ਅਤੇ ਸਾਹਿਬਜਾਦਿਆ ਦੀ ਅਦੁਤੀ ਅਤੇ ਲਾਸਾਨੀ ਸਹਾਦਤ ਨੂੰ ਕੋਟਿ ਕੋਟਿ ਪ੍ਰਣਾਮ॥


