ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ।।
ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀਦੇ ਜਨਮ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ.....
ਬਾਬਾ ਜੀ ਆਪ ਸਭ ਦੇ ਜੀਵਨ ਵਿੱਚ ਨਾਮ ਬਾਣੀ ਤੇ ਖੁਸ਼ੀਆਂ ਦਾ ਪ੍ਰਕਾਸ਼ ਕਰਨ ਤੇ ਬਹੁਤ ਤਰੱਕੀਆਂ ਬਖਸ਼ਣ....
Dhan Dhan Amar Shaheed Baba Deep Singh Ji De Janam Dihada Te Samuh Sangata Nu Lakh Lakh Wadhayian Hon Ji.... #Dhan Baba Deep Singh Ji 🙏🙏
01:17

