ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥ ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥
🙏🙏🙏🙏🙏
ਹੇ ਫਰੀਦ! (ਆਖ–) (ਹੇ ਦਾਈ!) ਜਿਸ ਦਿਨ ਮੇਰਾ ਨਾੜੂ ਕੱਟਿਆ ਸੀ, ਜੇ ਰਤਾ ਕੁ ਮੇਰਾ ਗਲ ਵੱਢ ਦੇਂਦੀਓਂ, ਤਾਂ (ਮਨ ਦੇ ਇਹਨਾਂ ਟੋਇਆਂ ਟਿੱਬਿਆਂ ਦੇ ਕਾਰਣ) ਨਾਹ ਇਤਨੇ ਝੰਬੇਲੇ ਪੈਂਦੇ ਅਤੇ ਨਾਹ ਹੀ ਮੈਂ ਇਤਨੇ ਦੁੱਖ ਸਹਾਰਦਾ।
🙏☬ ਸਤਨਾਮ ਸ਼੍ਰੀ ਵਾਹਿਗੁਰੂ ਜੀ ☬🙏
🌳👏ਕੁਦਰਤ ਦੀ ਕਾਇਨਾਤ (ਫ.ਗ.ਸ.)👏🌳 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏
00:15

