ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਦੌਰਾਨ ਖੰਨਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੂੰ ਪੁਲਿਸ ਨੇ ਧੱਕੇ ਨਾਲ ਬਾਹਰ ਕੱਢਿਆ ਤੇ ਗ੍ਰਿਫ਼ਤਾਰ ਕਰ ਲਿਆ ਸੀ। ਅੱਜ ਆਪ ਸਰਕਾਰ ਨੂੰ ਮਜਬੂਰ ਹੋ ਕੇ ਐਸਐਚਓ ਖੰਨਾ ਸਿਟੀ 2 , ਹਰਦੀਪ ਸਿੰਘ ਨੂੰ ਸਸਪੈਂਡ ਕਰਨਾ ਪਿਆ।
#newsstationpunjab #ShiromaniAkaliDal #SukhbirSinghBadal #election2025 #🌆 ਸਿਟੀ ਸਪੈਸ਼ਲ🎤 #🎥ਵਾਇਰਲ ਸਟੋਰੀ ਅਪਡੇਟਸ 📰 #ਤਾਜ਼ਾ ਅੱਪਡੇਟ #🏙️ ਦੇਸ਼ ਵਿਦੇਸ਼ ਦੀਆਂ ਅਪਡੇਟਸ 📰 #👉🏻 ਰਾਜਨੀਤਿਕ ਅਪਡੇਟਸ 📰


