#👳♂️ਰਾਜ ਕਰੇਗਾ ਖਾਲਸਾ 💪 #😇ਸਿੱਖ ਧਰਮ 🙏 #🙏ਸ਼੍ਰੀ ਗੁਰੂ ਨਾਨਕ ਦੇਵ ਜੀ #🙏ਨਿਸ਼ਾਨ ਸਾਹਿਬ ਵੀਡੀਓਜ਼ 😇 ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਇ॥ ਜੀਅ ਦਾਨ ਦੇ ਭਗਤੀ ਲਾਇਨਿ ਹਰਿ ਸਿਉਂ ਲੈਨਿ ਮਿਲਾਇ॥ ਧੰਨ ਧੰਨ ਅਮਰ ਸਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਅੱਜ ਦੇ ਦਿਹਾੜੇ ਪਿਤਾ ਭਾਈ ਭਗਤਾ ਜੀ ਮਾਤਾ ਜਿਊਣੀ ਜੀ ਦੇ ਗ੍ਰਹਿ ਪਾਹੂਵਿੰਡ ਵਿਖੇ ਹੋਇਆ ਸੀ ਬਾਬਾ ਜੀ ਦੇ ਪਾਵਨ ਪਵਿੱਤਰ"ਜਨਮ ਦਿਹਾੜੇ"ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ!!


