ਦਿਆਲਤਾ ਦੀ ਮੂਰਤ ਅਤੇ ਸੰਤ ਸੁਭਾਅ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਓ ਗੁਰੂ ਸਾਹਿਬ ਵੱਲੋਂ ਦਰਸਾਏ ਸੇਵਾ ਦੇ ਮਾਰਗ ‘ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰੀਏ। ਗੁਰੂ ਸਾਹਿਬ ਸਭ ‘ਤੇ ਮਿਹਰ ਭਰਿਆ ਹੱਥ ਰੱਖਣ ।
#🙏 ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ #🙏ਸਤਿਨਾਮ ਵਾਹਿਗੁਰੂ 🙏 #🎥 ਧਾਰਮਿਕ ਸਟੇਟਸ 😇 #📖 ਗੁਰਬਾਣੀ ਸਟੇਟਸ 📲 #🌅 ਗੁੱਡ ਮੋਰਨਿੰਗ
00:20

